ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਦੁਸਹਿਰਾ ਤਿਉਹਾਰ ਬੁਰਾਈ ‘ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸਰਬੱਤ ਦੇ ਭਲੇ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਲੈਣ ਲਈ ਕਿਹਾ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਆਓ ਸਮਾਜ ਅਤੇ ਜ਼ਿੰਦਗੀ ‘ਚੋਂ ਬੁਰਾਈਆਂ ਨੂੰ ਖਤਮ ਕਰੀਏ।
ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ…
ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ… pic.twitter.com/rKKrbus74o
— Bhagwant Mann (@BhagwantMann) October 5, 2022
The post CM ਭਗਵੰਤ ਮਾਨ ਨੇ ਟਵੀਟ ਕਰਕੇ ਦੁਸਹਿਰੇ ਦੇ ਤਿਉਹਾਰ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- appeared first on Welcome Punjab News.
source https://welcomepunjab.in/cm-bhagwant-maan-ne-tweet-karke-dus/