ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ,ਵੇਖੋ ਸੂਚੀ

0

ਚੰਡੀਗੜ੍ਹ(ਬਿਉਰੋ): ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ 38 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਜਾਰੀ ਕੀਤੀ ਗਈ ਸੂਚੀ ਵਿੱਚ 10 ਆਈਏਐਸ ਅਤੇ 28 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

 

The post ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ,ਵੇਖੋ ਸੂਚੀ appeared first on Welcome Punjab News.



source https://welcomepunjab.in/punjab-government-has-ias-and-pcs-adhika/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top