Big News,ਡੀਸੀ ਦਫ਼ਤਰ ਅੰਦਰ ਵਿਅਕਤੀ ਨੇਂ ਨਿਗਲਿਆ ਜਹਿਰ,ਮੱਚਿਆ ਹੜਕੰਪ

0

ਮਾਹੌਲ ਕਾਫੀ ਤਣਾਅਪੂਰਨ ਹੋ ਗਿਆ

ਸ੍ਰੀ ਮੁਕਤਸਰ ਸਾਹਿਬ: ਡੀਸੀ ਦਫ਼ਤਰ ਦੇ ਅੰਦਰ ਇੱਕ ਵਿਅਕਤੀ ਵੱਲੋਂ ਜ਼ਹਿਰ ਨਿਗਲਣ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੇ ਪਟਵਾਰੀ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ। ਮੋਕੇ ਤੇ ਮੋਜੂਦ ਲੋਕਾਂ ਨੇਂ ਦੱਸਿਆ ਕਿ ਉਸ ਦੀ ਜੱਦੀ ਜ਼ਮੀਨ ਉਸ ਦੇ ਨਾਂ ’ਤੇ ਨਹੀਂ ਹੋ ਰਹੀ ਸੀ, ਜਿਸ ਕਾਰਨ ਵਿਅਕਤੀ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਅੱਜ ਵੀ ਜਦੋਂ ਉਹ ਡੀਸੀ ਦਫ਼ਤਰ ਗਿਆ ਤਾਂ ਉਸ ਨੇ ਪਟਵਾਰੀ ਤੋਂ ਤੰਗ ਆ ਕੇ ਜ਼ਹਿਰ ਨਿਗਲ ਲਿਆ। ਫਿਲਹਾਲ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਨੇ ਵੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post Big News,ਡੀਸੀ ਦਫ਼ਤਰ ਅੰਦਰ ਵਿਅਕਤੀ ਨੇਂ ਨਿਗਲਿਆ ਜਹਿਰ,ਮੱਚਿਆ ਹੜਕੰਪ appeared first on Welcome Punjab News.



source https://welcomepunjab.in/big-newsdc-office-within-person-no/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top