“ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਨੇਂ ਨੌਜਵਾਨਾਂ ਨੂੰ ਕੀਤੀ ਇਹ ਅਪੀਲ

0

ਖਰੜ(ਵੈਲਕਮ ਬਿਉਰੋ ): “ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਖਰੜ ਪਹੁੰਚੇ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀਆਂ ਸਰਕਾਰਾਂ ‘ ਬਾਰੇ ਕਿਹਾ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਇਸ ਗੱਲ ‘ਤੇ ਵੋਟਾਂ ਲੈ ਕੇ ਬਣੀਆਂ ਸਨ ਕਿ ਸੂਬੇ ‘ਚ ਨਸ਼ੇ ਨੂੰ ਠੱਲ੍ਹ ਪਾਈ ਜਾਵੇਗੀ ਪਰ ਅੱਜ ਤੱਕ ਅਜਿਹਾ ਨਹੀਂ ਹੋਇਆ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਕਰਨ ਦੀ ਬਜਾਏ ਸਮਾਜ ਲਈ ਲੜਨਾ ਚਾਹੀਦਾ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਿਰੋਧੀਆਂ ’ਤੇ ਵੀ ਗੁੱਸਾ ਕੱਢਿਆ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਸਾਨੂੰ ਸਮਾਜ ਤੋਂ ਦੂਰ ਕਰਦੀ ਹੈ, ਅਸੀਂ ਉਸ ਦੀ ਪਾਲਣਾ ਕਿਉਂ ਕਰੀਏ। ਅਸੀਂ ਹਥਿਆਰਬੰਦ ਹੋ ਕੇ ਕੌਮ ਲਈ ਜੰਗ ਲੜਨੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਾਦਾ ਜੀਵਨ ਜਿਊਣ ਅਤੇ ਦਿਖਾਵਾ ਨਾ ਕਰਨ ਦੀ ਅਪੀਲ ਕੀਤੀ ।

 

The post “ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਨੇਂ ਨੌਜਵਾਨਾਂ ਨੂੰ ਕੀਤੀ ਇਹ ਅਪੀਲ appeared first on Welcome Punjab News.



source https://welcomepunjab.in/successor-chief-of-punjab-amr/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top