ਫਗਵਾੜਾ,ਟਰੇਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ

0

ਫਗਵਾੜਾ (ਨਰੇਸ਼ ਪਾਸੀ,ਇੰਦਰਜੀਤ ਸ਼ਰਮਾਂ) : ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਹੁਲ ਖੇਤੀ ਪੁੱਤਰ ਅਰਵਿੰਦ ਖੇਤੀ ਵਾਸੀ ਹਦੀਆਬਾਦ ਫਗਵਾੜਾ ਵਜੋਂ ਹੋਈ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਜੀ.ਆਰ.ਪੀ. ਚੌਕੀ ਫੰਗਵਾੜਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਚੇਹਟ ਫਾਟਕ ‘ਤੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਰੇਲ ਗੱਡੀ ਦੀ ਲਪੇਟ ’ਚ ਵਿਅਕਤੀ ਆ ਗਿਆ ਹੈ । ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੀ ਕਾਰ ‘ਚ ਉਥੇ ਆਇਆ ਸੀ। ਪੁਲਿਸ ਨੇ ਕਾਰ ਨੂੰ ਬਰਾਮਦ ਕਰਕੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

 

 

The post ਫਗਵਾੜਾ,ਟਰੇਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ appeared first on Welcome Punjab News.



source https://welcomepunjab.in/phagwaratrain-the-lapet-cha-come-no/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top