ਚੰਡੀਗੜ੍ਹ(ਬਿਉਰੋ): ਪੰਜਾਬ ਸਰਕਾਰ ਵੱਲੋਂ ਲਗਾਤਾਰ ਤਬਾਦਲਿਆਂ ਦਾ ਦੌਰ ਜਾਰੀ ਹੈ। ਜਾਣਕਾਰੀ ਅਨੁਸਾਰ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਮਹਿਲਾ ਅਧਿਆਪਕਾਂ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਸੂਬੇ ਦੇ ਕੁੱਲ 24 ਪ੍ਰਿੰਸੀਪਲਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਸੂਚੀ ਵੇਖੋ.-



The post ਪੰਜਾਬ: ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲਾਂ ਦੇ ਤਬਾਦਲੇ, ਵੇਖੋ ਸੂਚੀ appeared first on Welcome Punjab News.
source https://welcomepunjab.in/punjab-education-department-in-p/