Breaking News: ਸਾਬਕਾ ADGP ਦੀਆਂ ਵਧੀਆਂ ਮੁਸ਼ਕਲਾਂ ,ਵਿਜੀਲੈਂਸ ਨੇਂ ਮਾਰਿਆ ਛਾਪਾ

0

ਚੰਡੀਗੜ੍ਹ(ਪ੍ਰਦੀਪ ਕੰਗ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਵਿਜੀਲੈਂਸ ਨੇ ਕਈ ਅਫਸਰਾਂ ‘ਤੇ ਸ਼ਿਕੰਜਾ ਕੱਸਿਆ ਹੈ ਅਤੇ ਅੱਜ ਵਿਜੀਲੈਂਸ ਟੀਮ ਨੇ ਸਾਬਕਾ  ADGP Rakesh Chandra ਦੇ ਫਾਰਮ ਹਾਊਸ ‘ਤੇ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ADGP Rakesh Chandra ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ।

The post Breaking News: ਸਾਬਕਾ ADGP ਦੀਆਂ ਵਧੀਆਂ ਮੁਸ਼ਕਲਾਂ ,ਵਿਜੀਲੈਂਸ ਨੇਂ ਮਾਰਿਆ ਛਾਪਾ appeared first on Welcome Punjab News.



source https://welcomepunjab.in/breaking-news-ex-adgp-increased-difficulties/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top