Breaking News: ਜਲੰਧਰ ਦੇ ਇਸ ਇਲਾਕੇ ‘ਚ ਲੁਕੇ ਗੈਂਗਸਟਰ,ਮੱਚਿਆ ਹੜਕੰਪ

0

ਜਲੰਧਰ(ਵਿੱਕੀ ਸੂਰੀ ): ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਹਾਸਿਲ ਹੋਈ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਕਿ ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ‘ਚ ਜਲੰਧਰ ਪੁਲਿਸ ਨੂੰ 3 ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਭਾਰੀ ਪੁਲਸ ਫੋਰਸ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਇਲਾਕੇ ‘ਚ ਚਾਰੇ ਪਾਸੇ ਗੈਂਗਸਟਰਾਂ ਦੀ ਤਲਾਸ਼ ਜਾਰੀ ਹੈ। ਹਾਸਿਲ ਜਾਣਕਾਰੀ ਮੁਤਾਬਕ ਪੂਰਾ ਪਿੰਡ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ।

 

The post Breaking News: ਜਲੰਧਰ ਦੇ ਇਸ ਇਲਾਕੇ ‘ਚ ਲੁਕੇ ਗੈਂਗਸਟਰ,ਮੱਚਿਆ ਹੜਕੰਪ appeared first on Welcome Punjab News.



source https://welcomepunjab.in/breaking-news-hidden-in-this-area-of-jalandhar/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top