BreakingNews ,ਸ੍ਰੀ ਦਰਬਾਰ ਸਾਹਿਬ ‘ਤੇ ਵਿਵਾਦਿਤ ਬਿਆਨ ਦੇਣ ਵਾਲਾ ਸ਼ਿਵ ਸੈਨਾ ਆਗੂ ਗ੍ਰਿਫ਼ਤਾਰ

0

ਗੁਰਦਸਪੁਰ(ਰਾਜਨ ਰੰਧਾਵਾ): ਸ੍ਰੀ ਦਰਬਾਰ ਸਾਹਿਬ ‘ਤੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਬਾਲਾ ਸਾਹਿਬ ਦੇ ਜ਼ਿਲ੍ਹਾ ਉਪ ਪ੍ਰਧਾਨ ਹਰਵਿੰਦਰ ਸੋਨੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

The post BreakingNews ,ਸ੍ਰੀ ਦਰਬਾਰ ਸਾਹਿਬ ‘ਤੇ ਵਿਵਾਦਿਤ ਬਿਆਨ ਦੇਣ ਵਾਲਾ ਸ਼ਿਵ ਸੈਨਾ ਆਗੂ ਗ੍ਰਿਫ਼ਤਾਰ appeared first on Welcome Punjab News.



source https://welcomepunjab.in/breakingnews-sri-darbar-sahib-te-viva/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top