ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ,ਨਹੀਂ ਰਹੇ ਇਹ ਦਿੱਗਜ Director

0

ਜਲੰਧਰ(ਵਿੱਕੀ ਸੂਰੀ) : ਫਿਲਮ Director ਅਤੇ ਰੇਡੀਓ ਜੌਕੀ ਸੁਖਦੀਪ ਸਿੰਘ ਸੁੱਖੀ ਦੀ ਦਰਦਨਾਕ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਨੂੰ ਜਲੰਧਰ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ‘ਚ ਜਲੰਧਰ ਦੇ ਨਿਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੇਰ ਰਾਤ ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਸੁੱਖੀ ਨੇ ”ਇਸ਼ਕ ਨਾ ਹੋਵ ਰੱਬਾ” ਸਮੇਤ ਕਈ ਫਿਲਮਾਂ ਅਤੇ ਗੀਤਾਂ ਦਾ ਡਾਇਰੈਕਟ ਕੀਤੇ ਹਨ ।

 

The post ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ,ਨਹੀਂ ਰਹੇ ਇਹ ਦਿੱਗਜ Director appeared first on Welcome Punjab News.



source https://welcomepunjab.in/punjabi-industry-cha-sog-di-lah/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top