ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ 4 ਆਈਏਐਸ ਸਮੇਤ 7 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਸੂਚੀ ਵੇਖੋ-


The post ਪੰਜਾਬ ’ਚ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ,ਦੇਖੋ ਸੂਚੀ appeared first on Welcome Punjab News.
source https://welcomepunjab.in/jalandhar-nagar-nigam-de-commissioner/