ਚੰਡੀਗੜ੍ਹ(ਬਿਉਰੋ ) : ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ।

The post ਪੰਜਾਬ ‘ਚ ਛੁੱਟੀ ਦਾ ਐਲਾਨ,ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ appeared first on Welcome Punjab News.
source https://welcomepunjab.in/holiday-announced-in-punjab-rs/