ਕਿਰਾਏਦਾਰਾਂ ਤੋਂ ਬਿੱਲ ਵਸੂਲਣ ਵਾਲੇ ਮਕਾਨ ਮਾਲਕ ਜਰੂਰ ਪੜਨ ਇਹ ਖਬਰ,ਸਰਕਾਰ ਨੇਂ ਕੀਤਾ ਐਲਾਨ ਕਰਨਾ ਹੋਵੇਗਾ….

0

ਪੰਜਾਬ ਡੈਸਕ (ਬਿਉਰੋ)- ਪੰਜਾਬ ’ਚ ਆਪ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੋਰਾਨ ਹੁਣ ਤੱਕ ਕਈ ਅਜਿਹੇ ਘਰ ਹਨ ਜਿੱਥੇ ਬਿਜਲੀ ਦਾ ਬਿੱਲ ਜ਼ੀਰੋ ‘ਤੇ ਆ ਚੁੱਕਾ ਹੈ। ਫਿਰ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਥੇ ਮਕਾਨ ਮਾਲਕ ਸਰਕਾਰ ਦੀ ਇਸ ਸਕੀਮ ਨੂੰ ਟਾਲ ਕੇ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲ ਵਸੂਲ ਰਹੇ ਹਨ।
ਪਰ ਹੁਣ ਸਰਕਾਰ ਨੇ ਅਜਿਹੇ ਲੋਕਾਂ ਖਿਲਾਫ ਵੀ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਜਾਣਕਾਰੀ ਅਨੁਸਾਰ ਜੇ ਕੋਈ ਮਕਾਨ ਮਾਲਕ ਕਿਰਾਏਦਾਰਾਂ ਤੋਂ ਬਿਜਲੀ ਦਾ ਬਿੱਲ ਵਸੂਲਦਾ ਪਾਇਆ ਗਿਆ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਦਰਅਸਲ, ਹਾਲ ਹੀ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਮਕਾਨ ਮਾਲਕ ਬਿਜਲੀ ਦਾ ਬਿੱਲ ਜ਼ੀਰੋ ਹੋਣ ਦੇ ਬਾਵਜੂਦ ਕਿਰਾਏਦਾਰਾਂ ਤੋਂ ਵਸੂਲੀ ਕਰ ਰਹੇ ਹਨ। ਹਾਲਾਂਕਿ, ਨਿਯਮਾਂ ਮੁਤਾਬਕ ਕਿਰਾਏਦਾਰ ਮਕਾਨ ਮਾਲਕ ਵਾਂਗ ਹੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ। ਅਜਿਹੇ ‘ਚ ਹੁਣ ਸਰਕਾਰ ਨੇ ਸਖਤੀ ਕਰ ਦਿੱਤੀ ਹੈ ਅਤੇ ਹੁਣ ਜੇ ਕੋਈ ਮਕਾਨ ਮਾਲਕ ਕਿਰਾਏਦਾਰ ਤੋਂ ਬਿਜਲੀ ਦੀ ਵਸੂਲੀ ਕਰਦਾ ਹੈ ਤਾਂ ਉਸ ਨੂੰ ਬਿਜਲੀ ਦਾ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

 

The post ਕਿਰਾਏਦਾਰਾਂ ਤੋਂ ਬਿੱਲ ਵਸੂਲਣ ਵਾਲੇ ਮਕਾਨ ਮਾਲਕ ਜਰੂਰ ਪੜਨ ਇਹ ਖਬਰ,ਸਰਕਾਰ ਨੇਂ ਕੀਤਾ ਐਲਾਨ ਕਰਨਾ ਹੋਵੇਗਾ…. appeared first on Welcome Punjab News.



source https://welcomepunjab.in/bill-receipt-from-tenants/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top