Breaking news ! ਪੰਜਾਬ ‘ਚ ਫਿਰ ਗੈਂਗਸਟਰ ਤੇ ਪੁਲਸ ਆਹਮੋ-ਸਾਹਮਣੇ,ਜ਼ਬਰਦਸਤ ਫਾਇਰਿੰਗ, ਜਾਣੋਂ ਕਿੱਥੇ

0

ਇਲਾਕੇ ਚ’ ਫੈਲੀ ਦਹਿਸ਼ਤ
ਅੰਮ੍ਰਿਤਸਰ (ਬਿਉਰੋ) : ਛੇਹਰਟਾ ਤੋਂ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਥੇ ਪੁਲਸ ਨੂੰ ਦੇਖ ਕੇ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਮੌਕੇ ਤੋਂ ਭੱਜਣ ਲੱਗੇ। ਇਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਉਨ੍ਹਾਂ ‘ਤੇ ਗੋਲੀਆਂ ਚੱਲਾਈਆਂ । ਪੁਲਸ ਨੇ ਗੈਂਗਸਟਰਾਂ ਨੂੰ ਫੜਨ ਲਈ ਪਿੱਛਾ ਕੀਤਾ ਅਤੇ ਮੌਕੇ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਫੜੇ ਗਏ ਗੈਂਗਸਟਰਾਂ ਵਿੱਚੋਂ ਇੱਕ ਦਾ ਨਾਮ ਰਵੀ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਸੀ.ਪੀ.ਨੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਗੈਂਗਸਟਰ ਇਨੋਵਾ ਗੱਡੀ ‘ਚ ਆਏ ਸਨ ਅਤੇ ਉਨ੍ਹਾਂ ਕੋਲੋਂ 5 ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਕਤਲ ਕੇਸ ਵਿੱਚ ਨਾਮਜ਼ਦ ਹਨ।

The post Breaking news ! ਪੰਜਾਬ ‘ਚ ਫਿਰ ਗੈਂਗਸਟਰ ਤੇ ਪੁਲਸ ਆਹਮੋ-ਸਾਹਮਣੇ,ਜ਼ਬਰਦਸਤ ਫਾਇਰਿੰਗ, ਜਾਣੋਂ ਕਿੱਥੇ appeared first on Welcome Punjab News.



source https://welcomepunjab.in/breaking-news-in-punjab-again-gangster-on-p/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top