ਫਰੀਦਕੋਟ(ਵਿਪਨ ਮਿੱਤਲ)- ਫਰੀਦਕੋਟ ਦੇ ਐਸਪੀ ਅਨਿਲ ਕੁਮਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਐਸਪੀ ਅਨਿਲ ਕੁਮਾਰ ਅੱਜ ਸਵੇਰੇ ਦਫ਼ਤਰ ਵਿੱਚ ਬੈਠੇ ਹੋਏ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
The post ਬੁਰੀ ਖਬਰ, SP ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ appeared first on Welcome Punjab News.
source https://welcomepunjab.in/bad-news-sp-anil-kumar-di-dil/