ਦਿਲ ਦਹਿਲਾ ਦੇਣ ਵਾਲਾ ਮਾਮਲਾ ,ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੇਂ ਤਿੰਨ ਜਣਿਆਂ ਉਪਰ ਚੜਾਈ ਗੱਡੀ

0

ਪੰਜਾਬ ਡੈਸਕ (ਬਿਉਰੋ)– ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਤਿੰਨ ਜਣਿਆਂ ਉਪਰ ਗੱਡੀ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਖੰਨੇ ਦਾ ਹੈ । ਜਾਣਕਾਰੀ ਅਨੁਸਾਰ ਵਿਅਕਤਾ ਨੇਂ ਪਿੰਡ ਰਾਮਗੜ੍ਹ ਅੰਦਰ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜਖ਼ਮੀ ਹੋਇਆ। ਪੁਲਸ ਨੇ ਕਾਰ ਚਾਲਕ ਖ਼ਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ। ਇਸ ਦੇ ਨਾਲ ਹੀ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਡੀਐਸਪੀਨੇ ਦੱਸਿਆ ਕਿ ਪਿੰਡ ਰਾਮਗੜ੍ਹ ‘ਚ ਉਪਕਰਨ ਦੀਪ ਸਿੰਘ ਆਪਣੇ ਪਿਤਾ ਸੁਖਵਿੰਦਰ ਸਿੰਘ ਅਤੇ ਚਾਚਾ ਸੁਰਜੀਤ ਸਿੰਘ ਨਾਲ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਇੰਦਰਜੀਤ ਸਿੰਘ ਨੇ ਇਹਨਾਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਉਪਰ ਚੜ੍ਹਾ ਦਿੱਤੀ। ਸੁਖਵਿੰਦਰ ਸਿੰਘ ਦੇ ਸਿਰ ‘ਚ ਜ਼ਿਆਦਾ ਸੱਟ ਆਈ ਹੈ ਜਿਸਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ। ਕਾਰ ਚਾਲਕ ਇੰਦਰਜੀਤ ਸਿੰਘ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਹੈ।

 

The post ਦਿਲ ਦਹਿਲਾ ਦੇਣ ਵਾਲਾ ਮਾਮਲਾ ,ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੇਂ ਤਿੰਨ ਜਣਿਆਂ ਉਪਰ ਚੜਾਈ ਗੱਡੀ appeared first on Welcome Punjab News.



source https://welcomepunjab.in/dil-dahila-denwala-mamala-p/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top