Breaking News ! ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਜਾਣੋਂ ਕਿਸ ਪਾਰਟੀ ’ਚ ਸ਼ਾਮਲ ਹੋਣ ਦੀ ਚਰਚਾ

0

ਚੰਡੀਗੜ੍ਹ(ਬਿਉਰੋ): ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ ’ਚ ਸ਼ਾਮਲ ਹੋ ਸਕਦੇ ਹਨ। ਰਾਹੁਲ ਗਾਂਧੀ ਨੂੰ ਲਿਖੀ ਚਿੱਠੀ ’ਚ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਰੀ ਮਨ ਨਾਲ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ। ਉਨ੍ਹਾਂ ਨੇਂ ਕਿਹਾ ਕਿ ਮੇਰੀਆਂ ਕੋਸ਼ਿਸ਼ਾਂ ਨੂੰ ਪਾਰਟੀ ’ਚ ਸਨਮਾਨ ਨਹੀਂ ਮਿਲਿਆ ਹੈ। ਪਾਰਟੀ ਦੇ ਮੌਜੂਦਾ ਕਲਚਰ ਦਾ ਜ਼ਿਆਦਾ ਦੇਰ ਹਿੱਸਾ ਨਹੀਂ ਰਹਿ ਸਕਦੇ ਹਨ।

 

The post Breaking News ! ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਜਾਣੋਂ ਕਿਸ ਪਾਰਟੀ ’ਚ ਸ਼ਾਮਲ ਹੋਣ ਦੀ ਚਰਚਾ appeared first on Welcome Punjab News.



source https://welcomepunjab.in/breaking-news-manpreet-badal-ne-congress-at/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top