BSF ਨੇਂ ਸਰਹੱਦ ਪਾਰ ਕਰ ਆਏ ਘੁਸਪੈਠੀਏ ਦੀ ਕੋਸ਼ਿਸ਼ ਕੀਤੀ ਨਾਕਾਮ,ਕੀਤਾ ਢੇਰ

0

ਪੰਜਾਬ ਡੈਸਕ – ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF)ਵਲੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਗਿਰਾਉਣ ਦੀ ਜਾਣਕਾਰੀ ਮਿਲੀ ਹੈ।ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ BOP ਸੀਮਾ ਸੁਰੱਖਿਆ ਬਲ ਦੀ 73 ਬਟਾਲੀਅਨ ਦੇ ਜਵਾਨ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੰਘਣੀ ਧੁੰਦ ‘ਚ BSF ਨੂੰ ਕਿਸੇ ਦੇ ਆਉਣ ਦਾ ਅਹਿਸਾਸ ਹੋਇਆ। ਘੁਸਪੈਠੀਏ ਭਾਰਤੀ ਸਰਹੱਦ ਦੇ ਅੰਦਰ 500 ਮੀਟਰ ਅੰਦਰ ਬਣੀ ਸੁਰੱਖਿਆ ਵਾਰਡ ਤੱਕ ਪਹੁੰਚ ਗਿਆ ਸੀ। BSF ਜਵਾਨਾਂ ਨੇ ਜਦੋਂ ਆਵਾਜ਼ ਬੁਲੰਦ ਕੀਤੀ ਤਾਂ ਘੁਸਪੈਠੀਏ ਨੇ ਲੁਕਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਜਵਾਨਾਂ ਨੂੰ ਗੋਲੀਆਂ ਚਲਾਉਣੀਆਂ ਪਇਆਂ।ਫਿਲਹਾਲ BSF ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

The post BSF ਨੇਂ ਸਰਹੱਦ ਪਾਰ ਕਰ ਆਏ ਘੁਸਪੈਠੀਏ ਦੀ ਕੋਸ਼ਿਸ਼ ਕੀਤੀ ਨਾਕਾਮ,ਕੀਤਾ ਢੇਰ appeared first on Welcome Punjab News.



source https://welcomepunjab.in/bsf-crossed-the-border-infiltrated/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top