CM ਮਾਨ ਨੇਂ ਹੜਤਾਲ ਤੇ ਗਏ ਅਧਿਕਾਰੀਆਂ ਨੂੰ ਦਿੱਤੀ ਚੇਤਾਵਨੀ, ਡਿਊਟੀ ਜੁਆਇਨ ਨਾ ਕਰਨ ‘ਤੇ ਕੀਤਾ ਜਾਵੇਗਾ SUSPEND,ਪੜੋ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬਾ ਸਰਕਾਰ ਹੜਤਾਲ ਉਤੇ ਗਏ ਪੀਸੀਐਸ ਅਫਸਰਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ। ਸੀਐਮ ਮਾਨ ਨੇ ਪੀਸੀਐਸ ਅਧਿਕਾਰੀਆਂ ਨੂੰ ਹੜਤਾਲ ਖਤਮ ਕਰਕੇ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ, ਅਜਿਹਾ ਨਾ ਕਰਨ ’ਤੇ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ।ਇੱਕ ਟਵੀਟ ਵਿੱਚ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਆਪਣਾ ਰਿਸ਼ਤੇਦਾਰ, ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

The post CM ਮਾਨ ਨੇਂ ਹੜਤਾਲ ਤੇ ਗਏ ਅਧਿਕਾਰੀਆਂ ਨੂੰ ਦਿੱਤੀ ਚੇਤਾਵਨੀ, ਡਿਊਟੀ ਜੁਆਇਨ ਨਾ ਕਰਨ ‘ਤੇ ਕੀਤਾ ਜਾਵੇਗਾ SUSPEND,ਪੜੋ appeared first on Welcome Punjab News.



source https://welcomepunjab.in/cm-honor-on-strike-offici/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top