ਪੁਲਸ ਨੇਂ ਭਾਰੀ ਮਾਤਰਾ ‘ਚ ਹੈਰੋਇਨ ਸਣੇ ਦੋ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ,DGP ਨੇਂ ਕੀਤਾ ਟਵੀਟ

0

ਫਾਜ਼ਿਲਕਾ (ਪ੍ਰਦੀਪ ਕੰਗ): ਪੁਲਸ ਵਲੋਂ ਪਾਕਿਸਤਾਨ ਤੋਂ ਲਿਆਂਦੀ ਭਾਰੀ ਮਾਤਰਾ ‘ਚ ਹੈਰੋਇਨ ਸਣੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ ਪੁਲਸ ਅਤੇ ਬੀ.ਐਸ.ਐਫ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ 31 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ 29 ਪੈਕਟਾਂ ਵਿਚ ਸੀਲ ਕੀਤੀ ਗਈ ਸੀ।

ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਬਰਾਮਦ ਨਸ਼ੀਲੇ ਪਦਾਰਥਾਂ ਦੀ ਖੇਪ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਦੀ ਜਾਣਕਾਰੀ DGP ਨੇਂ ਟਵੀਟ ਕਰਕੇ ਦਿੱਤੀ ਹੈ।

The post ਪੁਲਸ ਨੇਂ ਭਾਰੀ ਮਾਤਰਾ ‘ਚ ਹੈਰੋਇਨ ਸਣੇ ਦੋ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ,DGP ਨੇਂ ਕੀਤਾ ਟਵੀਟ appeared first on Welcome Punjab News.



source https://welcomepunjab.in/the-police-has-harmed-in-a-large-amount/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top