ਕੈਬਨਿਟ ਮੰਤਰੀ Fauja Singh Sarari ਨੇ ਦਿੱਤਾ ਅਸਤੀਫਾ

0

ਪੰਜਾਬ ’ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੱਤਾ ਹੈ।ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਹਮੇਸ਼ਾ ਰਹਿਣਗੇ। ਇਸ ਦੌਰਾਨ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਮੰਤਰੀ ਮੰਡਲ ‘ਚ ਵੀ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ ਅਤੇ ਵਿਭਾਗਾਂ ‘ਚ ਕਈ ਮੰਤਰੀ ਬਦਲੇ ਜਾ ਸਕਦੇ ਹਨ।

ਇਸਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ, ਯਾਨੀ ਸ਼ਨੀਵਾਰ 7 ਜਨਵਰੀ ਨੂੰ, ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਸਦੇ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ।

The post ਕੈਬਨਿਟ ਮੰਤਰੀ Fauja Singh Sarari ਨੇ ਦਿੱਤਾ ਅਸਤੀਫਾ appeared first on Welcome Punjab News.



source https://welcomepunjab.in/cabinet-minister-fauja-singh-sarari-gave-a/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top