ਪੰਜਾਬ ਡੈਸਕ – ਪਟਨਾ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਤਰਨਤਾਰਨ ਦੀ ਰਹਿਣ ਵਾਲੀ ਇੱਕ ਔਰਤ ਬੀਤੇ ਦਿਨ ਬਿਮਾਰ ਹੋ ਗਈ ਸੀ। ਦੱਸ ਦੇਈਏ ਕਿ ਜਿਵੇਂ ਹੀ ਸਪਾਈਸ ਜੈੱਟ ਦੀ ਫਲਾਈਟ ਨੇ ਉਡਾਣ ਭਰੀ ਮਹਿਲਾ ਦੀ ਸਿਹਤ ਵਿਗੜ ਗਈ।ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ। ਵਾਰਾਣਸੀ ਹਵਾਈ ਅੱਡੇ ‘ਤੇ ਔਰਤ ਦੀ ਮੌਤ ਹੋ ਗਈ।
The post ਮੰਦਭਾਗੀ ਖਬਰ,ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਔਰਤ ਦੀ ਮੌਤ appeared first on Welcome Punjab News.
source https://welcomepunjab.in/mandbhagi-khabramritsar-a-r/