ਪੰਜਾਬੀ ਗਾਇਕ ਗੁਰਦਾਸ ਮਾਨ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ,ਤਸਵੀਰਾਂ

0

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਨਵੀਂ ਕਾਰ ਖਰੀਦੀ ਹੈ। ਜਿਸ ਤੋਂ ਬਾਅਦ ਗਾਇਕ ਗੁਰਦਾਸ ਮਾਨ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਧਾਈਆਂ ਦੇ ਰਹੇ ਹਨ। ਦੱਸ ਦੇਈਏ ਕਿ ਗੁਰਦਾਸ ਮਾਨ ਨੇ ਇੱਕ ਨਵੀਂ SUV ਲੈਂਡ ਕਰੂਜ਼ਰ ਕਾਰ ਖਰੀਦੀ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਵੀ ਮੌਜੂਦ ਸੀ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸੂਤਰਾਂ ਮੁਤਾਬਕ ਟੋਇਟਾ ਦੀ ਨਵੀਂ SUV ਦੀ ਕੀਮਤ 2.1 ਕਰੋੜ ਰੁਪਏ ਦੱਸੀ ਜਾ ਰਹੀ ਹੈ।

 

The post ਪੰਜਾਬੀ ਗਾਇਕ ਗੁਰਦਾਸ ਮਾਨ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ,ਤਸਵੀਰਾਂ appeared first on Welcome Punjab News.



source https://welcomepunjab.in/punjabi-singer-gurdas-man-ne/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top