ਚੰਡੀਗੜ੍ਹ(ਬਿਉਰੋ): ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ 6 ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਇਸ ਸਬੰਧੀ ਫੈਸਲਾ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਲਿਆ ਹੈ। ਇਹ ਮੀਟਿੰਗ 13 ਫਰਵਰੀ ਨੂੰ ਪਿੰਡ ਮਲੂਕਾ ਵਿੱਚ ਹੋਈ। ਜਿਸ ਤੋਂ ਬਾਅਦ ਕਰਨੈਲ ਸਿੰਘ ਪੰਜੋਲੀ ਬਾਰੇ ਇਹ ਫੈਸਲਾ ਲਿਆ ਗਿਆ।

S Karnail Singh Panjoli has been expelled from the primary membership of the Shiromani Akali Dal for a period of 6 years. Decision to this effect has been taken by the party’s Disciplinary Committee headed by S Sikander Singh Maluka. The meeting was held at vill Maluka on Feb 13.
— Shiromani Akali Dal (@Akali_Dal_) February 14, 2023
The post ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਇਸ ਸੀਨੀਅਰ ਆਗੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ,ਤਸਵੀਰ appeared first on Welcome Punjab News.
source https://welcomepunjab.in/akali-dal-da-vada-action-is-s/