ਚੰਡੀਗੜ੍ਹ(ਬਿਉਰੋ): ਪੰਜਾਬ ਦੇ cm ਭਗਵੰਤ ਮਾਨ ਵੱਲੋਂ ਅੱਜ ਦੁਪਹਿਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਪੰਜਾਬ ਵਿੱਚ ਪਿਛਲੇ 10 ਮਹੀਨਿਆਂ ਦੌਰਾਨ ਆਏ ਨਿਵੇਸ਼ਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਬੰਗਲੌਰ, ਚੇਨਈ, ਹੈਦਰਾਬਾਦ ਅਤੇ ਮੁੰਬਈ ਵਿੱਚ ਨਿਵੇਸ਼ਕਾਂ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਕ ਇਸ ਦੇ ਨਾਲ ਹੀ ਵੱਡੇ ਪੱਧਰ ‘ਤੇ ਨੌਕਰੀਆਂ ਦੀ ਸੰਭਾਵਨਾ ਹੈ।
The post CM ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ,ਇੰਨਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ appeared first on Welcome Punjab News.
source https://welcomepunjab.in/cm-man-today-will-press-conf/