ਬਠਿੰਡਾ ਦੀ ਕੇਂਦਰੀ ਜੇਲ੍ਹ ਨੇੜੇ ਘੁੰਮ ਰਹੀਆਂ ਦਿੱਲੀ ਦੀਆਂ ਦੋ ਨਾਬਾਲਾਗ ਕੁੜੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਬਠਿੰਡਾ ਦੇ ਐੱਸ.ਐੱਸ.ਪੀ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਸੂਤਰਾਂ ਮੁਤਾਬਕ ਕੁੜੀਆਂ ਕੇਂਦਰੀ ਜੇਲ੍ਹ ਨਜ਼ਦੀਕ ਫੋਟੋ ਖਿੱਚ ਰਹੀਆਂ ਸਨ ਅਤੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਆਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਕੁੜੀਆਂ ਨੇ ਮੰਨਿਆ ਹੈ ਕਿ ਉਹ ਲਾਰੈਂਸ ਨੂੰ ਮਿਲਣ ਆਈਆਂ ਹਨ। ਉਹ ਉਸ ਦੀਆਂ ਫੈਨ ਹਨ
The post ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿੱਚ ਮਿਲਣ ਆਈਆਂ 2 ਨਾਬਾਲਾਗ ਕੁੜੀਆਂ appeared first on Welcome Punjab News.
source https://welcomepunjab.in/gangster-lawrence-bishnoi-no-2/