ਫਿਰੋਜ਼ਪੁਰ ਵਿਚ ਅੱਜ ਤੜਕਸਾਰ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਫਿਰੋਜ਼ਪੁਰ ਦੇ ਨੇੜੇ ਪਿੰਡ ਖਾਈ ਫੈਮੇ ਕੇ ਵਿਚ ਭਿਆਨਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਅਧਿਆਪਕਾਂ ਦੀ ਟ੍ਰੈਕਸ ਗੱਡੀ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਅਧਿਆਪਕਾਂ ਤੇ ਚਾਲਕ ਦੀ ਮੌਤ ਹੋ ਗਈ। ਚਾਰ ਅਧਿਆਪਕ ਗੰਭੀਰ ਜ਼ਖਮੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
The post ਫਿਰੋਜ਼ਪੁਰ ‘ਚ ਭਿਆਨਕ ਹਾਦਸਾ, ਅਧਿਆਪਕਾਂ ਨਾਲ ਭਰੀ ਗੱਡੀ ਬੱਸ ਨਾਲ ਟਕਰਾਈ, 3 ਦੀ ਮੌਕੇ ‘ਤੇ ਮੌ+ਤ appeared first on Welcome Punjab News.
source https://welcomepunjab.in/terrible-death-in-ferozepur/