ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸਮਝਾਂਗੇ ਕਿ ਇਹ ਵੀ ਹੋਰ ਸਰਕਾਰਾਂ ਵਾਂਗ ਲਾਰੇ ਬਾਜ਼ ਵਾਲੀ ਸਰਕਾਰ ਹੈ।

0

ਜਲੰਧਰ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ, ਡਰਾਈਵਰਾਂ, ਬਾਗਬਾਨਾਂ ਅਤੇ ਸੀਵਰਮੈਨਾਂ ਵੱਲੋਂ ਇਕੱਠ ਕੀਤਾ ਗਿਆ। ਨਗਰ ਨਿਗਮ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਨਵੇਂ ਆਏ ਮੁਲਾਜ਼ਮਾਂ ਨੇ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਭਰਤੀਆਂ ਸਬੰਧੀ ਜਾਣੂ ਕਰਵਾਇਆ ਸੀ ਕਿ ਇੱਥੇ ਭਰਤੀਆਂ ਦੀ ਬਹੁਤ ਘਾਟ ਹੈ, ਪਰ 3 ਮਹੀਨੇ ਬੀਤ ਜਾਣ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਜਦੋਂ ਪੁੱਛਿਆ ਗਿਆ।ਇਸ ਲਈ ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾ ਦਿੱਤੀਆਂ ਹਨ। ਹੁਣ ਅਸੀਂ ਮੁੱਖ ਮੰਤਰੀ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ। ਜੇਕਰ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਲਈ ਅਸੀਂ ਸਾਰੇ ਆਮ ਆਦਮੀ ਪਾਰਟੀ ਦੇ ਨਾਲ ਹਾਂ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸਮਝਾਂਗੇ ਕਿ ਇਹ ਵੀ ਹੋਰ ਸਰਕਾਰਾਂ ਵਾਂਗ ਲਾਰੇ ਬਾਜ਼ ਵਾਲੀ ਸਰਕਾਰ ਹੈ।

The post ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸਮਝਾਂਗੇ ਕਿ ਇਹ ਵੀ ਹੋਰ ਸਰਕਾਰਾਂ ਵਾਂਗ ਲਾਰੇ ਬਾਜ਼ ਵਾਲੀ ਸਰਕਾਰ ਹੈ। appeared first on Welcome Punjab News.



source https://welcomepunjab.in/our-demands-were-not-accepted/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top