ਹੋਲੀ ਦੇ ਤਿਉਹਾਰ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਤੇ ਪੁਲਿਸ ਕਰੇਗੀ ਸਖ਼ਤੀ

0

ਜਲੰਧਰ (ਵਿੱਕੀ ਸੂਰੀ): ਅੱਜ ਜਲੰਧਰ ਦੇ ਇਲਾਕੇ ਦੇ ਵਿੱਚ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਲੋਕ ਇਕ-ਦੂਜੇ ਨੂੰ ਰੰਗਾਂ ਦੇ ਵਿੱਚ ਰੰਗ ਕੇ ਹੋਲੀ ਦੀ ਵਧਾਈ ਦੇ ਰਹੇ ਹਨ ਅਤੇ ਲੋਕਾਂ ਵੱਲੋਂ ਬੜੇ ਸ਼ਾਂਤਮਈ ਤਰੀਕੇ ਨਾਲ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਵੀ ਇਸ ਗੱਲ ਨੂੰ ਲੈ ਕੇ ਬਹੁਤ ਸਖ਼ਤੀ ਵਰਤ ਰਿਹਾ ਹੈ ਅਤੇ ਜਿਹੜੇ ਲੋਕ ਹੋਲੀ ਦੇ ਤਿਉਹਾਰ ਨੂੰ ਲੈ ਕੇ ਹੁੱਲੜਬਾਜ਼ੀ ਕਰ ਰਹੇ ਹਨ ਉਨ੍ਹਾਂ ਤੇ ਕਾਰਵਾਈ ਵੀ ਕੀਤੀ ਜਾਵੇਗੀ ।ਇਸ ਮੌਕੇ ਸਰਦਾਰ ਮਨਜੀਤ ਸਿੰਘ ਟੀਟੂ ਸਾਬਕਾ ਕੌਂਸਲਰ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਦਿੱਤੀਆਂ ਵਧਾਈਆਂ |

 

 

ਹੋਲੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਾਂ ਤੇ ਵੀ ਕਾਫੀ ਭੀੜ ਦੇਖਣ ਨੂੰ ਮਿਲੀ ਹੈ।

The post ਹੋਲੀ ਦੇ ਤਿਉਹਾਰ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਤੇ ਪੁਲਿਸ ਕਰੇਗੀ ਸਖ਼ਤੀ appeared first on Welcome Punjab News.



source https://welcomepunjab.in/holi-festival-on-hull/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top