ਸੁਸਾਈਡ ਕਰਨ ਵਾਲੇ ਵਿਅਕਤੀ ਦੇ ਪਰਿਵਾਰ ਦੇ ਵੱਲੋਂ ਲਗਾਇਆ ਗਿਆ ਧਰਨਾ ਪ੍ਰਦਰਸ਼ਨ।

0

ਜਲੰਧਰ (ਵਿੱਕੀ ਸੂਰੀ) : ਅੱਜ ਬਸਤੀ ਸ਼ੇਖ ਦੇ ਤੇਜ ਮੋਹਨ ਨਗਰ ਗਲੀ ਨੰਬਰ-1 ਦੇ ਵਿੱਚ ਜੋ ਨੌਜਵਾਨ ਨੇ ਖੁਦਕੁਸ਼ੀ ਕੀਤੀ ਉਸ ਦੇ ਸੰਬੰਧ ਵਿੱਚ ਪਰਿਵਾਰ ਅਤੇ ਗਲੀ ਵਾਲਿਆਂ ਵੱਲੋਂ ਬਸਤੀ ਸ਼ੇਖ ਦੇ ਅੱਡੇ ਵਿਚ ਉਸ ਯੁਵਕ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਹੋਲੀ ਵਾਲੇ ਦਿਨ ਇੱਕ ਮਾਸੂਮ ਬੱਚੀ ਨਾਲ ਰੇਪ ਦਾ ਮਾਮਲਾ ਸਾਹਮਣੇ ਆਇਆ ਸੀ ਉਸ ਪਰਚੇ ਵਿਚ ਇਸ ਵਿਅਕਤੀ ਦਾ ਵੀ ਨਾਮ ਸੀ ਪਰਿਵਾਰ ਵਾਲਿਆਂ ਦੇ ਅਨੁਸਾਰ ਇਹ ਨਿਰਦੋਸ਼ ਸੀ ਯੁਵਕ ਦੇ ਪਰਿਵਾਰ ਅਤੇ ਗਲੀ ਵਾਲਿਆਂ ਦੇ ਵੱਲੋਂ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ ਕੇ ਉਨ੍ਹਾਂ ਦੇ ਬੇਟੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤੇ ਉਹਨਾਂ ਤੇ ਪਰਚਾ ਦਰਜ਼ ਕੀਤਾ ਜਾਵੇ।

The post ਸੁਸਾਈਡ ਕਰਨ ਵਾਲੇ ਵਿਅਕਤੀ ਦੇ ਪਰਿਵਾਰ ਦੇ ਵੱਲੋਂ ਲਗਾਇਆ ਗਿਆ ਧਰਨਾ ਪ੍ਰਦਰਸ਼ਨ। appeared first on Welcome Punjab News.



source https://welcomepunjab.in/suicidal-v/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top