ਥਾਣਾ ਬੀ-ਡਵੀਜ਼ਨ ਵੱਲੋ 700 ਗ੍ਰਾਮ ਅਫੀਮ ਸਮੇਤ 02 ਕਾਬੂ।

0

ਅੰਮ੍ਰਿਤਸਰ (ਨਰੇਸ਼ ਪੱਸੀ) : ਮੁੱਕਦਮਾ ਨੰਬਰ 88 ਮਿਤੀ 01-04-2023 ਜੁਰਮ 18-ਬੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਬੀ ਡਵੀਜ਼ਨ, ਅੰਮ੍ਰਿਤਸਰ।
ਗ੍ਰਿਫਤਾਰ ਦੋਸ਼ੀ:- 1. ਜਤਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਵੇਰਕਾ , ਅੰਮ੍ਰਿਤਸਰ।
2. ਜੁਗਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਿਆਂ ਪੰਧੇਰ, ਜਿਲ੍ਹਾ ਅੰਮ੍ਰਿਤਸਰ ਦਿਹਾਤੀ।
ਬ੍ਰਾਮਦਗੀ:- 700 ਗ੍ਰਾਮ ਅਫੀਮ।
ਮੁੱਖ ਅਫਸਰ ਥਾਣਾ ਬੀ ਡਵੀਜ਼ਨ , ਅੰਮ੍ਰਿਤਸਰ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਮਨਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗਸਤ ਦੌਰਾਨ 100 ਫੁੱਟੀ ਰੋਡ ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਜਤਿੰਦਰ ਸਿੰਘ ਅਤੇ ਜੁਗਰਾਜ ਸਿੰਘ ਨੂੰ ਕਾਬੂ ਕਰਕੇ ਇਹਨਾ ਪਾਸੋਂ 700 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ।ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

The post ਥਾਣਾ ਬੀ-ਡਵੀਜ਼ਨ ਵੱਲੋ 700 ਗ੍ਰਾਮ ਅਫੀਮ ਸਮੇਤ 02 ਕਾਬੂ। appeared first on Welcome Punjab News.



source https://welcomepunjab.in/police-station-b-division-vallo-700-gm/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top