ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਫੋਰਟਿਸ ਹਸਪਤਾਲ ਤੋਂ ਸ. ਬਾਦਲ ਦੀ ਮ੍ਰਿਤਕ ਦੇਹ ਨੂੰ ਲਿਜਾਣ ਵਾਲੀ ਐਂਬੂਲੈਂਸ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ।

The post ਚੰਡੀਗੜ੍ਹ ਪਾਰਟੀ ਦਫ਼ਤਰ ‘ਚ ਰੱਖੀ ਜਾਵੇਗੀ ਸ. ਬਾਦਲ ਦੀ ਮ੍ਰਿਤਕ ਦੇਹ, Ambulance ਦੀਆਂ ਤਸਵੀਰਾਂ ਆਈਆਂ ਸਾਹਮਣੇ appeared first on Welcome Punjab News.
source https://welcomepunjab.in/chandigarh-party-office-ch-r/