ਜਲੰਧਰ (ਵਿੱਕੀ ਸੂਰੀ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚਣਗੇ ਅਤੇ ਦੋਵੇਂ ਆਗੂ ਪੰਜਾਬ ਵਿੱਚ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸੇ ਵਿਚਾਲੇ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਕਾਂਗਰਸੀ ਸਾਬਕਾ MLA ਸੁਸ਼ੀਲ ਰਿੰਕੂ ਅੱਜ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪ ਵਿੱਚ ਸਾਮਲ ਹੋਣ ਜਾ ਰਹੇ ਹਨ ਅਤੇ ਇਸੇ ਦੌਰਾਨ ਲੋਕ ਸਭਾ ਜਲੰਧਰ ਸੀਟ ਦਾ ਐਲਾਨ ਹੋ ਸਕਦਾ ਹੈ?
The post ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ? appeared first on Welcome Punjab News.
source https://welcomepunjab.in/sushil-kumar-rinku-aam-aadmi-pa/